ਬਹੁਤ ਸਾਰੇ ਲੋਕ ਜਿੱਥੇ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਨਾਲ ਆਪਣੀ ਧਾਰਮਿਕ ਆਸਥਾ ਨੂੰ ਜੋੜ ਕੇ ਰੱਖਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਸਾਰਾ ਜੀਵਨ ਹੀ ਅਜਿਹੀਆਂ ਸੰਸਥਾਵਾਂ ਦੇ ਨਾਮ ਕਰ ਦਿੱਤਾ ਜਾਂਦਾ ਹੈ। ਜਿੱਥੇ ਉਨ੍ਹਾਂ ਵੱਲੋਂ ਨਿਰਸਵਾਰਥ ਭਾਵਨਾ ਦੇ ਨਾਲ ਉਨ੍ਹਾਂ ਸੰਸਥਾਵਾਂ ਨਾਲ ਜੁੜ ਕੇ ਸੇਵਾ ਕੀਤੀ ਜਾਂਦੀ ਹੈ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਉਥੇ ਹੀ ਅਜਿਹੇ ਲੋਕਾਂ ਨਾਲ ਕਈ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੀ ਜਾਨ ਚਲੇ ਜਾਂਦੀ ਹੈ। ਉਥੇ ਹੀ ਕੁਝ ਘਟਨਾਵਾਂ ਅਚਾਨਕ ਵਾਪਰ ਜਾਂਦੀਆਂ ਹਨ ਅਤੇ ਕੁਝ ਮਾਮਲੇ ਫਿਰ ਸ਼ੱਕੀ ਵੀ ਜਾਪਦੇ ਹਨ।

ਜਿੱਥੇ ਇਨ੍ਹਾਂ ਸੰਸਥਾਵਾਂ ਦੀ ਸੇਵਾ ਕਰਨ ਵਾਲੇ ਕਝ ਲੋਕਾਂ ਦੀ ਅਚਾਨਕ ਮੌਤ ਹੋ ਜਾਂਦੀ ਹੈ। ਹੁਣ ਪੰਜਾਬ ਵਿੱਚ ਇਸ ਮੰਦਰ ਵਿਚੋਂ ਲਾਸ਼ਾਂ ਮਿਲੀਆਂ ਹਨ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਜਿੱਥੇ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਦੇ ਸਰਹੱਦੀ ਖੇਤਰ ਤੋ ਸਾਹਮਣੇ ਆਇਆ ਹੈ। ਜਿੱਥੇ ਇਸ ਜਗ੍ਹਾ ਦੇ ਨਜ਼ਦੀਕ ਇੱਕ ਹਨੂੰਮਾਨ ਮੰਦਰ ਵੀ ਸਥਿਤ ਹੈ। ਜਿੱਥੇ ਦੋ ਸਨਿਆਸੀਆਂ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜੋ ਪਿਛਲੇ 15 ਤੋਂ 20 ਸਾਲ ਲਗਾਤਾਰ ਇਸ ਮੰਦਰ ਵਿੱਚ ਸੇਵਾ ਕਰਦੇ ਆ ਰਹੇ ਸਨ।

ਉਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿੱਥੇ ਦੋਹਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜ ਦਿਤਾ ਗਿਆ ਹੈ। ਉਥੇ ਹੀ ਇਨ੍ਹਾਂ ਲਾਸ਼ਾਂ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਵੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਦੱਸਿਆ ਗਿਆ ਹੈ ਕਿ ਜਿਥੇ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਗਈ ਹੈ। ਉਥੇ ਹੀ ਇਨ੍ਹਾਂ ਦੋਹਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਮੰਦਰ ਦੇ ਅੰਦਰ ਹੀ ਮਿੱਟੀ ਪੁੱਟ ਕੇ ਦਫ਼ਨਾਏ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਜਿੱਥੇ ਉਹ ਲਾਸ਼ਾ ਵਾਸਤੇ ਟੋਏ ਪੁੱਟੇ ਜਾ ਚੁੱਕੇ ਸਨ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ, ਜਿੱਥੇ ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਫੈਰੋਸ਼ਿਕ ਟੀਮ ਨੂੰ ਬੁਲਾਇਆ ਗਿਆ। ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।