ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਬਹੁਤ ਹੀ ਜ਼ਿਆਦਾ ਕੀਤੀ ਜਾ ਰਹੀ ਹੈ ਧਨ ਦੱਸਦੀ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਇਸ ਸੋਸ਼ਲ ਮੀਡੀਆ ਨੂੰ ਵਰਤਿਆ ਜਾ ਰਿਹਾ ਹੈ ਜਿਸ ਉਪਰ ਕਈ ਲੋਕ ਆਪਣਾ ਹੁਨਰ ਦਿਖਾਉਣ ਦੇ ਲਈ ਵੀਡੀਓ ਪਾ ਰਹੇ ਹਨ ਅਤੇ ਕਈ ਲੋਕ ਆਪਣੇ ਮਨੋਰੰਜਨ ਦੇ ਲਈ ਇਸ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ ਜਿਸ ਦੇ ਚਲਦਿਆਂ ਇੰਸਟਾਗ੍ਰਾਮ ਅਰਕਮਲ ਕੌਰ ਕੁਝ

ਵੀਡਿਓਜ਼ ਬਣਾ ਕੇ ਸੋਸ਼ਲ ਮੀਡੀਆ ਉਤੇ ਹਮੇਸ਼ਾ ਹੀ ਪਾਉਂਦੀ ਰਹਿੰਦੀ ਹੈ ਜਿਸ ਦਾ ਕਈ ਲੋਕਾਂ ਦੁਆਰਾ ਵਿਰੋਧ ਵੀ ਕੀਤਾ ਜਾਂਦਾ ਹੈ ਅਤੇ ਕਈ ਮਨੋਰੰਜਨ ਦੇ ਲਈ ਦੇਖਦੇ ਵੀ ਹਨ ਅਤੇ ਇਸ ਕਮਲ ਕੌਰ ਨੂੰ ਕਈ ਨਿਹੰਗ ਸਿੰਘਾਂ ਵੱਲੋਂ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਪਾਉਂਦੇ ਲੀ ਰੋਕਿਆ ਵੀ ਗਿਆ ਜਿਸ ਤੋਂ ਬਾਅਦ ਕਮਲ ਕੌਰ ਦੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਉਹ ਇੱਕ ਪਾਖੰਡੀ ਬਾਬੇ ਦੇ ਨਾਲ ਵੀਡੀਓ ਚ ਕਾਲ ਉੱਪਰ ਗੱਲ ਕਰ ਰਹੀ ਹੈ ਜਿਸ ਵਿੱਚ ਹੋ ਉਸ ਪਾਖੰਡੀ ਬਾਬੇ ਨੂੰ ਕਹਿ ਰਹੀ ਹੈ ਕਿ ਉਸ ਦਾ ਇੰਸਟਾਗ੍ਰਾਮ ਨਹੀਂ ਚੱਲ ਰਿਹਾ ਤਾਂ ਉਸ ਦਾ ਉਪਾਅ ਕੀਤਾ ਜਾਵੇ ਜਿਸ ਤੋਂ ਬਾਅਦ ਉਸ ਬਾਬੇ ਵੱਲੋਂ ਕਈ ਸ਼ਾਇਰੀ ਦੇ ਵਿੱਚ ਸ਼ਬਦ ਕਹੇ ਗਏ ਜਿਸ ਨੂੰ ਸੁਣ ਕੇ ਇਹ ਕੰਮ ਕੌਰ ਬਹੁਤੀ ਜ਼ਿਆਦਾ ਖ਼ੁਸ਼ ਹੋ ਰਹੀ ਹੈ ਅਤੇ ਬਾਅਦ ਵਿੱਚ ਉਸ ਨੇ ਕਿਹਾ ਹੈ ਕਿ ਸਾਰੇ ਲੋਕ ਇਨ੍ਹਾਂ ਪਾਖੰਡੀ ਬਾਬਿਆਂ ਤੋਂ ਬਚ ਕੇ ਰਹੋ ਤੁਹਾਨੂੰ ਦੱਸ ਦੇਈਏ ਕਿ ਕਮਲ ਕੌਰ ਨੇ ਇਸ ਵੀਡੀਓ ਦੇ ਰਾਹੀਂ ਲੋਕਾਂ ਨੂੰ ਇਕ

ਜਾਣਕਾਰੀ ਵੀ ਦਿੱਤੀ ਹੈ ਕਿ ਇਹ ਪਾਖੰਡੀ ਬਾਬੇ ਹੁੰਦੇ ਹਨ ਇਨ੍ਹਾਂ ਕੋਲ ਕੋਈ ਵੀ ਸ਼ਕਤੀ ਨਹੀਂ ਹੁੰਦੀ ਅਤੇ ਇਹ ਲੋਕਾਂ ਨੂੰ ਹਮੇਸ਼ਾ ਲੁੱਟਦੇ ਰਹਿੰਦੇ ਹਨ ਜਿਸ ਕਰਕੇ ਇਨ੍ਹਾਂ ਤੋਂ ਸਨ ਬਚਣਾ ਚਾਹੀਦਾ ਹੈ ਇਸ ਕੰਮ ਨੂੰ ਅੱਗੇ ਤਕ ਪੂਰਾ ਦੇਖਣ ਲਈ ਅਤੇ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ