ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿੱਥੇ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਟੀਕਾਕਰਨ ਤੋਂ ਬਾਅਦ ਇਨ੍ਹਾਂ ਸਾਰੇ ਦੇਸ਼ਾਂ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਕਰੋਨਾ ਦੇ ਦੌਰ ਨੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿੱਚ ਲੈ ਆਂਦਾ ਹੈ। ਬਹੁਤ ਸਾਰੇ ਲੋਕਾਂ ਦੇ ਰੋਜਗਾਰ ਠੱਪ ਹੋ ਗਏ ਹਨ ਜਿਸ ਕਾਰਨ ਕਈ ਲੋਕ ਬੇਰੁਜ਼ਗਾਰ ਹਨ ਅਤੇ ਉਨ੍ਹਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ 7ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਜਲਦ ਹੀ ਅਮੀਰ ਬਣਨ ਦਾ ਸੁਪਨਾ ਵੇਖਿਆ ਜਾਂਦਾ ਹੈ। ਇੱਕੀ ਸਾਲਾਂ ਦੀ ਕੁੜੀ ਵੱਲੋਂ ਦਿਮਾਗ਼ ਲਗਾ ਕੇ ਛੇ ਸਾਲਾਂ ਵਿੱਚ 120 ਕਰੋੜ ਰੁਪਏ ਬਣਾ ਲਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬ੍ਰਿਟਿਸ਼ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਵੱਲੋਂ 6 ਸਾਲ ਦੇ ਦੌਰ ਵਿੱਚ ਏਨੀ ਜ਼ਿਆਦਾ ਦੌਲਤ ਕਮਾਈ ਗਈ ਹੈ ਉਸ ਦੀ ਚਰਚਾ ਸਾਰੀ ਦੁਨੀਆਂ ਵਿੱਚ ਹੋ ਰਹੀ ਹੈ।

ਹੋਰ ਵੀ ਅਜਿਹੀਆਂ ਦਿਲਚਸਪ ਗੱਲਾਂ ਸਾਹਮਣੇ ਆ ਜਾਂਦੀਆਂ ਹਨ ਉਹ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ ਇਸ ਲੜਕੀ ਵੱਲੋਂ ਜਿੱਥੇ ਹੋਰ ਲੋਕਾਂ ਨਾਲ ਆਪਣੀ ਸਫਲਤਾ ਦੇ ਰਾਜ਼ ਸਾਂਝੇ ਕੀਤੇ ਗਏ ਹਨ ਉਥੇ ਹੀ ਲੋਕਾਂ ਨੂੰ ਦੱਸਿਆ ਗਿਆ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿਚ ਸਫ਼ਲਤਾ ਕਿਵੇਂ ਹਾਸਲ ਕੀਤੀ ਹੈ। ਜਿੱਥੇ ਲਿੰਡਾ ਨਾਮ ਦੀ ਇਹ ਲੜਕੀ ਹੁਣ 27 ਸਾਲ ਦੀ ਹੋ ਚੁੱਕੀ ਹੈ। ਅਤੇ ਉਸ ਦੀ ਦੌਲਤ ਇੱਕ ਅਰਬ ਤੋਂ ਵਧੇਰੇ ਹੋ ਚੁੱਕੀ ਹੈ। ਇਸ ਲੜਕੀ ਵੱਲੋਂ ਆਪਣੀ ਸਫਲਤਾ ਦੀ ਕਹਾਣੀ ਦੱਸਦੇ ਹੋਏ ਦੱਸਿਆ ਗਿਆ ਹੈ ਕਿ ਉਸ ਵੱਲੋਂ 21 ਸਾਲ ਦੀ ਉਮਰ ਵਿੱਚ ਆਪਣੇ ਕਾਰੋਬਾਰ ਦੀ ਸ਼ੁਰੁਆਤ ਕੀਤੀ ਗਈ ਸੀ।

ਜਿਸ ਸਮੇਂ ਉਸਨੇ ਆਪਣੇ ਕਾਰੋਬਾਰ ਦੀ ਸ਼ੁਰੂਆਤ ਕੀਤੀ ਉਸ ਸਮੇਂ ਉਸ ਦੇ ਕੋਲ 5 ਲੱਖ ਡਾਲਰ ਜਾਣੀ ਕੇ ਭਾਰਤੀ ਕਰੰਸੀ ਦੇ ਅਨੁਸਾਰ ਤਿੰਨ ਕਰੋੜ ਰੁਪਏ ਦੀ ਜਾਇਦਾਦ ਸੀ। ਇਸ ਲੜਕੀ ਵੱਲੋਂ ਸਫ਼ਲਤਾ ਦੀਆਂ ਬਹੁਤ ਸਾਰੀਆਂ ਵੀਡੀਓ ਹੁਣ ਟਿਕਟੋਕ ਤੇ ਬਣਾ ਕੇ ਵੀ ਪੇਸ਼ ਕੀਤੀਆਂ ਜਾਂਦੀਆਂ ਹਨ ਜਿਸ ਵਿੱਚ ਉਸ ਵੱਲੋਂ ਨਿਵੇਸ਼ ਦੇ ਟਿਪਸ ਦਿੱਤੇ ਜਾਂਦੇ ਹਨ।

ਇਸ ਲੜਕੀ ਨੇ ਦੱਸਿਆ ਹੈ ਕਿ ਜਿੱਥੇ ਉਹ ਆਪਣੀ ਸਫਲਤਾ ਦੇ ਜਸ਼ਨ ਮਨਾ ਰਹੀ ਹੈ ਅਤੇ ਉਸ ਦੀਆਂ ਪੋਸਟ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਉਥੇ ਹੀ ਉਸ ਨੇ ਲੋਕਾਂ ਨੂੰ ਦੱਸਿਆ ਹੈ ਕਿ ਕਿਸੇ ਵੀ ਕਾਰੋਬਾਰ ਦੀ ਸ਼ੁਰੁਆਤ ਕਰਨ ਵਿੱਚ ਲੋਕਾਂ ਨੂੰ ਨਿਵੇਸ਼ ਕਰਨ ਦਾ ਸਹੀ ਢੰਗ ਦਾ ਅਧਿਐਨ ਕਰਨਾ ਚਾਹੀਦਾ ਹੈ। ਉਸ ਤੋਂ ਬਾਅਦ ਸਹੀ ਢੰਗ ਨਾਲ ਨਿਵੇਸ਼ ਕਰਕੇ ਪੈਸਾ ਕਮਾਇਆ ਜਾ ਸਕਦਾ ਹੈ।